Bible Language

Jeremiah 11:19 (MHB) OPEN SCRIPTURES MORPHOLOGICAL HEBREW BIBLE

Versions

PAV   ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਙੁ ਸਾਂ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸਾਂ ਕਿ ਏਹ ਮੇਰੇ ਵਿਰੁੱਧ ਮੇਤੇ ਪਕਾਏ ਸਨ, ਕਿ ਆਓ, ਅਸੀਂ ਬਿਰਛ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਓਂ ਵੀ ਨਾ ਚੇਤੇ ਕੀਤਾ ਜਾਵੇ!