Bible Language

Jeremiah 11:4 (MHB) OPEN SCRIPTURES MORPHOLOGICAL HEBREW BIBLE

Versions

PAV   ਜਿਹ ਦਾ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਉਸ ਦਿਨ ਹੁਕਮ ਦਿੱਤਾ ਸੀ ਜਦ ਮੈਂ ਓਹਨਾਂ ਨੂੰ ਮਿਸਰ ਦੇਸ ਵਿੱਚੋਂ, ਹਾਂ, ਲੋਹੇ ਦੀ ਭੱਠੀ ਵਿੱਚੋਂ ਬਾਹਰ ਲਿਆਂਦਾ ਅਤੇ ਆਖਿਆ ਕਿ ਮੇਰੀ ਅਵਾਜ਼ ਸੁਣੋ ਅਤੇ ਉਹ ਸਭ ਕੁਝ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਪੂਰਾ ਕਰੋ ਤਾਂ ਜੋ ਤੁਸੀਂ ਮੇਰੀ ਪਰਜਾ ਹੋਵੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ