Bible Language

Jeremiah 13:10 (MHB) OPEN SCRIPTURES MORPHOLOGICAL HEBREW BIBLE

Versions

PAV   ਏਹ ਬੁਰੀ ਪਰਜਾ ਜਿਹੜੀ ਮੇਰੀਆਂ ਗੱਲਾਂ ਸੁਣਨ ਤੋਂ ਮੁੱਕਰਦੀ ਹੈ ਅਤੇ ਆਪਣੇ ਦਿਲ ਦੀ ਆਕੜ ਵਿੱਚ ਚੱਲਦੀ ਹੈ, ਜਿਹੜੀ ਹੋਰਨਾਂ ਦਿਓਤਿਆਂ ਦੇ ਪਿੱਛੇ ਚੱਲਦੀ, ਓਹਨਾਂ ਦੀ ਪੂਜਾ ਕਰਦੀ ਅਤੇ ਓਹਨਾਂ ਨੂੰ ਮੱਥਾ ਟੇਕਦੀ ਹੈ, ਉਹ ਏਸ ਕਮਰ ਕੱਸੇ ਵਾਂਙੁ ਹੈ ਜਿਹੜਾ ਕਿਸੇ ਕੰਮ ਦਾ ਨਹੀਂ