Bible Language

Jeremiah 15:2 (MHB) OPEN SCRIPTURES MORPHOLOGICAL HEBREW BIBLE

Versions

PAV   ਤਾਂ ਐਉਂ ਹੋਵੇਗਾ ਕਿ ਜਦ ਓਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ? ਤਾਂ ਤੂੰ ਓਹਨਾਂ ਨੂੰ ਆਖ, ਯਹੋਵਾਹ ਇਉਂ ਫ਼ਰਮਾਉਂਦਾ ਹੈ, - ਜਿਹੜੇ ਮੌਤ ਲਈ ਹਨ, ਓਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ, ਓਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ, ਓਹ ਕਾਲ ਵੱਲ, ਜਿਹੜੇ ਕੈਦ ਲਈ ਹਨ, ਓਹ ਕੈਦ ਵੱਲ ਚੱਲੇ ਜਾਣ।।