Bible Language

Jeremiah 16:5 (MHB) OPEN SCRIPTURES MORPHOLOGICAL HEBREW BIBLE

Versions

PAV   ਯਹੋਵਾਹ ਤਾਂ ਐਉਂ ਆਖਦਾ ਹੈ, - ਤੂੰ ਸੋਗ ਵਾਲੇ ਘਰ ਨਾ ਵੜ, ਨਾ ਵਿਰਲਾਪ ਲਈ ਜਾਹ ਅਤੇ ਨਾ ਓਹਨਾਂ ਲਈ ਰੋ ਕਿਉਂ ਜੋ ਏਸ ਪਰਜਾ ਤੋਂ ਮੈਂ ਆਪਣੀ ਸ਼ਾਂਤੀ ਲੈ ਲਈ ਹੈ ਅਰਥਾਤ ਆਪਣੀ ਦਯਾ ਅਤੇ ਰਹਮ, ਯਹੋਵਾਹ ਦਾ ਵਾਕ ਹੈ