Bible Language

Jeremiah 22:13 (MHB) OPEN SCRIPTURES MORPHOLOGICAL HEBREW BIBLE

Versions

PAV   ਹਾਇ ਉਹ ਦੇ ਉੱਤੇ ਜਿਹੜਾ ਆਪਣੇ ਘਰ ਨੂੰ ਕੁਧਰਮ ਨਾਲ ਅਤੇ ਉਹ ਦੇ ਉੱਪਰਲੀਆਂ ਕੋਠੜੀਆਂ ਬਿਨਾ ਨਿਆਉਂ ਦੇ ਬਣਾਉਂਦਾ ਹੈ! ਜਿਹੜਾ ਆਪਣੇ ਗੁਆਂਢੀ ਤੋਂ ਬੇਗਾਰ ਲੈਂਦਾ ਹੈ, ਅਤੇ ਉਸ ਦੀ ਮਜੂਰੀ ਨਹੀਂ ਦਿੰਦਾ।