Bible Language

Jeremiah 23:14 (MHB) OPEN SCRIPTURES MORPHOLOGICAL HEBREW BIBLE

Versions

PAV   ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇੱਕ ਡਰਾਉਣੀ ਗੱਲ ਵੇਖੀ! ਓਹ ਜ਼ਨਾਹ ਕਰਦੇ ਅਤੇ ਮਕਰ ਨਾਲ ਚੱਲਦੇ ਹਨ। ਓਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰੀਆਈ ਤੋਂ ਨਹੀਂ ਮੁੜਦਾ। ਓਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ।