Bible Language

Jeremiah 23:15 (MHB) OPEN SCRIPTURES MORPHOLOGICAL HEBREW BIBLE

Versions

PAV   ਏਸ ਲਈ ਸੈਨਾਂ ਦਾ ਯਹੋਵਾਹ ਨਬੀਆਂ ਦੇ ਵਿਖੇ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਓਹਨਾਂ ਨੂੰ ਨਾਗ ਦੌਣਾ ਖੁਆਵਾਂਗਾ, ਅਤੇ ਓਹਨਾਂ ਨੂੰ ਜ਼ਹਿਰ ਵਾਲਾ ਪਾਣੀ ਪਿਲਾਵਾਂਗਾ, ਕਿਉਂ ਜੋ ਯਰੂਸ਼ਲਮ ਦੇ ਨਬੀਆਂ ਤੋਂ ਸਾਰੀ ਧਰਤੀ ਵਿੱਚ ਪਲੀਤੀ ਖਿੱਲਰ ਗਈ ਹੈ।।