Bible Language

Jeremiah 26:21 (MHB) OPEN SCRIPTURES MORPHOLOGICAL HEBREW BIBLE

Versions

PAV   ਜਦ ਯਹੋਯਾਕੀਮ ਪਾਤਸ਼ਾਹ ਨੇ ਅਤੇ ਉਸ ਦੇ ਸਾਰੇ ਸੂਰ ਬੀਰਾਂ ਅਤੇ ਸਾਰੇ ਸਰਦਾਰਾਂ ਨੇ ਉਸ ਦੀਆਂ ਗੱਲਾਂ ਸੁਣੀਆਂ ਤਾਂ ਪਾਤਸ਼ਾਹ ਉਸ ਦੀ ਮੌਤ ਭਾਲਣ ਲੱਗਾ ਅਤੇ ਜਦ ਊਰੀਯਾਹ ਨੇ ਸੁਣਿਆ ਤਾਂ ਉਹ ਡਰ ਗਿਆ ਅਤੇ ਨੱਸ ਕੇ ਮਿਸਰ ਵਿੱਚ ਜਾ ਵੜਿਆ