Bible Language

Jeremiah 28:14 (MHB) OPEN SCRIPTURES MORPHOLOGICAL HEBREW BIBLE

Versions

PAV   ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੈਂ ਲੋਹੇ ਦਾ ਜੂਲਾ ਇਨ੍ਹਾਂ ਸਾਰੀਆਂ ਕੌਮਾਂ ਦੀ ਧੌਣ ਉੱਤੇ ਰੱਖਿਆ ਹੈ ਕਿ ਓਹ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੀ ਟਹਿਲ ਕਰਨ ਅਤੇ ਓਹ ਉਸ ਦੀ ਟਹਿਲ ਕਰਨਗੀਆਂ, ਨਾਲੇ ਮੈਂ ਉਹ ਨੂੰ ਖੇਤ ਦੇ ਪਸੂ ਵੀ ਦੇ ਦਿੱਤੇ ਹਨ