Bible Language

Jeremiah 31:33 (MHB) OPEN SCRIPTURES MORPHOLOGICAL HEBREW BIBLE

Versions

PAV   ਏਹ ਉਹ ਨੇਮ ਹੈ ਜਿਹੜਾ ਮੈਂ ਓਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਓਹਨਾਂ ਦੇ ਅੰਦਰ ਰੱਖਾਂਗਾ ਅਤੇ ਓਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਓਹ ਮੇਰੀ ਪਰਜਾ ਹੋਣਗੇ