Bible Language

Jeremiah 35:11 (MHB) OPEN SCRIPTURES MORPHOLOGICAL HEBREW BIBLE

Versions

PAV   ਜਦ ਬਾਬਲ ਦਾ ਪਾਤਸ਼ਾਹ ਨਬੂਕਦਰੱਸਰ ਏਸ ਦੇਸ ਉੱਤੇ ਚੜ੍ਹ ਆਇਆ ਤਦ ਅਸਾਂ ਆਖਿਆ, ਆਓ, ਅਸੀਂ ਕਸਦੀਆਂ ਦੀ ਫੌਜ ਦੇ ਕਾਰਨ ਅਤੇ ਅਰਾਮੀਆਂ ਦੀ ਫੌਜ ਦੇ ਕਾਰਨ ਯਰੂਸ਼ਲਮ ਨੂੰ ਚੱਲੀਏ, ਸੋ ਅਸੀਂ ਯਰੂਸ਼ਲਮ ਵਿੱਚ ਵੱਸ ਗਏ।।