Bible Language

Jeremiah 42:2 (MHB) OPEN SCRIPTURES MORPHOLOGICAL HEBREW BIBLE

Versions

PAV   ਅਤੇ ਯਿਰਮਿਯਾਹ ਨਬੀ ਨੂੰ ਆਖਿਆ ਕਿ ਸਾਡੀ ਅਰਦਾਸ ਤੇਰੇ ਸਨਮੁਖ ਅੱਪੜੇ। ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਪ੍ਰਾਰਥਨਾ ਕਰ ਅਤੇ ਏਹਨਾਂ ਸਾਰਿਆਂ ਬਚਿਆਂ ਹੋਇਆਂ ਲਈ ਵੀ, ਕਿਉਂ ਜੋ ਅਸੀਂ ਬਹੁਤਿਆਂ ਵਿੱਚੋਂ ਥੋੜੇ ਜੇਹੇ ਬਚੇ ਹਾਂ ਜਿਵੇਂ ਤੇਰੀਆਂ ਅੱਖਾਂ ਸਾਨੂੰ ਵੇਖਦੀਆਂ ਹਨ