Bible Language

Jeremiah 42:4 (MHB) OPEN SCRIPTURES MORPHOLOGICAL HEBREW BIBLE

Versions

PAV   ਤਾਂ ਯਿਰਮਿਯਾਹ ਨਬੀ ਨੇ ਓਹਨਾਂ ਨੂੰ ਆਖਿਆ, ਮੈਂ ਸੁਣ ਲਿਆ ਹੈ। ਵੇਖੋ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਕੋਲ ਤੁਹਾਡੀਆਂ ਗੱਲਾਂ ਅਨੁਸਾਰ ਪ੍ਰਾਰਥਨਾ ਕਰਾਂਗਾ ਅਤੇ ਐਉਂ ਹੋਵੇਗਾ ਕਿ ਉਹ ਸਾਰੀ ਗੱਲ ਜਿਹ ਦਾ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ ਮੈਂ ਤੁਹਾਨੂੰ ਦੱਸਾਂਗਾ ਅਤੇ ਕੋਈ ਗੱਲ ਤੁਹਾਥੋਂ ਨਾ ਲੁਕਾਵਾਂਗਾ