Bible Language

Jeremiah 4:31 (MHB) OPEN SCRIPTURES MORPHOLOGICAL HEBREW BIBLE

Versions

PAV   ਮੈਂ ਤਾਂ ਉਸ ਤੀਵੀਂ ਵਰਗੀ ਇੱਕ ਅਵਾਜ਼ ਸੁਣੀ, ਜਿਹ ਨੂੰ ਜਣਨ ਦੀਆਂ ਪੀੜਾਂ ਹੋਣ, - ਉਹ ਦੇ ਵਰਗੀ ਡਾਢੀ ਪੀੜ ਦੀ ਅਵਾਜ਼ ਜਿਹੜੀ ਆਪਣਾ ਪਲੋਠਾ ਪੁੱਤ੍ਰ ਜਣਦੀ, ਸੀਯੋਨ ਦੀ ਧੀ ਦੀ ਅਵਾਜ਼ ਜਿਹੜੀ ਸਾਹ ਲਈ ਹੌਂਕਦੀ ਹੈ, ਜਿਹੜੀ ਆਪਣੇ ਹੱਥ ਵਧਾਉਂਦੀ ਹੈ, ਹਾਇ ਮੇਰੇ ਉੱਤੇ ਭਈ ਮੇਰੀ ਜਾਨ ਨੂੰ ਖ਼ੂਨੀਆਂ ਅੱਗੇ ਡੋਬ ਪੈ ਗਿਆ!।।