Bible Language

Jeremiah 50:42 (MHB) OPEN SCRIPTURES MORPHOLOGICAL HEBREW BIBLE

Versions

PAV   ਓਹਨਾਂ ਧਣੁਖ ਅਤੇ ਭਾਲਾ ਫੜਿਆ ਹੈ, ਓਹ ਬੇਤਰਸ ਹਨ, ਓਹਨਾਂ ਵਿੱਚ ਰਹਮ ਨਹੀਂ, ਓਹਨਾਂ ਦੀ ਅਵਾਜ਼ ਸਮੁੰਦਰ ਵਾਂਙੁ ਗੱਜਦੀ ਹੈ, ਓਹ ਘੋੜਿਆਂ ਉੱਤੇ ਅਸਵਾਰ ਹਨ, ਓਹ ਲੜਾਈ ਲਈ ਇੱਕ ਮਨੁੱਖ ਵਾਂਙੁ ਪਾਲਾਂ ਬੰਨ੍ਹਦੇ ਹਨ, ਹੇ ਬਾਬਲ ਦੀਏ ਧੀਏ, ਤੇਰੇ ਵਿਰੁੱਧ!