Bible Language

Jeremiah 50:44 (MHB) OPEN SCRIPTURES MORPHOLOGICAL HEBREW BIBLE

Versions

PAV   ਵੇਖੋ, ਉਹ ਬਬਰ ਸ਼ੇਰ ਵਾਂਙੁ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਚੜ੍ਹ ਆਵੇਗਾ ਕਿਉਂ ਜੋ ਮੈਂ ਅਚਾਣਕ ਓਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਹ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਜਿਹੜਾ ਅਯਾਲੀ ਮੇਰੇ ਅੱਗੇ ਖਲੋ ਸੱਕੇਗਾ