Bible Language

Jeremiah 6:12 (MHB) OPEN SCRIPTURES MORPHOLOGICAL HEBREW BIBLE

Versions

PAV   ਓਹਨਾਂ ਦੇ ਘਰ ਦੂਜਿਆਂ ਦੇ ਹਵਾਲੇ ਕੀਤੇ ਜਾਣਗੇ, ਨਾਲੇ ਓਹਨਾਂ ਦੇ ਖੇਤ ਅਤੇ ਓਹਨਾਂ ਦੀਆਂ ਤੀਵੀਆਂ ਵੀ, ਮੈਂ ਆਪਣਾ ਹੱਥ ਦੇਸ ਦੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਯਹੋਵਾਹ ਦਾ ਵਾਕ ਹੈ।