Bible Language

Joshua 10:39 (MHB) OPEN SCRIPTURES MORPHOLOGICAL HEBREW BIBLE

Versions

PAV   ਉਸ ਨੇ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਅਤੇ ਉਹ ਦੇ ਸਾਰੇ ਸ਼ਹਿਰਾਂ ਨੂੰ ਲੈ ਲਿਆ ਅਤੇ ਓਹਨਾਂ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆ ਨਾਸ ਕਰ ਦਿੱਤਾ, ਕਿਸੇ ਨੂੰ ਬਾਕੀ ਨਾ ਛੱਡਿਆ। ਜਿਵੇਂ ਉਸ ਨੇ ਹਬਰੋਨ ਅਤੇ ਲਿਬਨਾਹ ਅਤੇ ਓਹਨਾਂ ਦੇ ਰਾਜਿਆਂ ਨਾਲ ਕੀਤਾ ਸੀ ਉਵੇਂ ਉਸ ਨੇ ਦਬਿਰ ਅਤੇ ਉਹ ਦੇ ਰਾਜੇ ਨਾਲ ਕੀਤਾ।।