Bible Language

Joshua 18:13 (MHB) OPEN SCRIPTURES MORPHOLOGICAL HEBREW BIBLE

Versions

PAV   ਉੱਥੋਂ ਉਹ ਹੱਦ ਲੂਜ਼ ਵੱਲ ਲੂਜ਼ ਦੀ ਚੜ੍ਹਾਈ ਤੀਕ ਦੱਖਣ ਵੱਲ ਗਈ ਜਿਹੜਾ ਬੈਤ-ਏਲ ਹੈ, ਫੇਰ ਉਹ ਹੱਦ ਅਤਰੋਥ ਅੱਦਾਰ ਨੂੰ ਉਸ ਪਹਾੜ ਦੇ ਉੱਤੋਂ ਦੀ ਉਤਰੀ ਜਿਹੜਾ ਹੇਠਲੇ ਬੈਤ ਹੋਰੋਨ ਦੇ ਦੱਖਣ ਦੀ ਵੱਲ ਹੈ