Bible Language

Judges 11:26 (MHB) OPEN SCRIPTURES MORPHOLOGICAL HEBREW BIBLE

Versions

PAV   ਜਿਸ ਵੇਲੇ ਇਸਰਾਏਲੀ ਹਸ਼ਬੋਨ ਅਤੇ ਉਸ ਦਿਆਂ ਪਿੰਡਾਂ ਵਿੱਚ ਅਤੇ ਅਰੋਏਰ ਅਤੇ ਉਸ ਦਿਆਂ ਪਿੰਡਾਂ ਵਿੱਚ ਅਤੇ ਉਨ੍ਹਾਂ ਸਭਨਾਂ ਪਿੰਡਾਂ ਵਿੱਚ ਜਿਹੜੇ ਅਰਨੋਨ ਦਿਆਂ ਦੋਹਾਂ ਕੰਢਿਆਂ ਲਾਗੇ ਹਨ ਤਿੰਨ ਸੌ ਵਰਹੇ ਵੱਸਿਆ, ਭਲਾ, ਤੁਸਾਂ ਉਨ੍ਹਾਂ ਨੂੰ ਉੰਨ੍ਹੇ ਚਿਰ ਵਿੱਚ ਕਿਉਂ ਨਾ ਮੋੜ ਲਿਆ