Bible Language

Judges 20:31 (MHB) OPEN SCRIPTURES MORPHOLOGICAL HEBREW BIBLE

Versions

PAV   ਅਤੇ ਬਿਨਯਾਮੀਨੀ ਲੋਕਾਂ ਦਾ ਸਾਹਮਣਾ ਕਰਨ ਲਈ ਨਿੱਕਲੇ ਅਤੇ ਸ਼ਹਿਰੋਂ ਦੂਰ ਤੀਕਰ ਖਿੱਚੇ ਗਏ ਅਤੇ ਉਨ੍ਹਾਂ ਸੜਕਾਂ ਤੋਂ ਜਿਨ੍ਹਾਂ ਵਿੱਚੋਂ ਇੱਕ ਸੜਕ ਬੈਤੇਲ ਵੱਲ ਅਤੇ ਦੂਜੀ ਰੜੇ ਵਿੱਚ ਗਿਬਆਹ ਵੱਲ ਜਾਂਦੀ ਸੀ ਅੱਗੇ ਵਾਕਰ ਲੋਕਾਂ ਨੂੰ ਮਾਰਨਾ ਅਰ ਵੱਢਣਾ ਅਰੰਭ ਕੀਤਾ ਅਤੇ ਇਸਰਾਏਲ ਦੇ ਤੀਹ ਕੁ ਮਨੁੱਖ ਵੱਢ ਸੁੱਟੇ