Bible Language

Judges 9:49 (MHB) OPEN SCRIPTURES MORPHOLOGICAL HEBREW BIBLE

Versions

PAV   ਤਦ ਉਨ੍ਹਾਂ ਸਭਨਾਂ ਨੇ ਇੱਕ ਇੱਕ ਟਾਹਣੀ ਵੱਢ ਲਈ ਅਤੇ ਅਬੀਮਲਕ ਦੇ ਮਗਰ ਲੱਗ ਤੁਰੇ ਅਤੇ ਉਨ੍ਹਾਂ ਨੂੰ ਗੜ੍ਹ ਦੇ ਕੋਲ ਸੁੱਟ ਕੇ ਅੱਗ ਲਾ ਦਿੱਤੀ ਸੋ ਸ਼ਕਮ ਦੇ ਬੁਰਜ ਵਿੱਚ ਜਿੰਨੇ ਲੋਕ ਸਨ ਸਭ ਮਰ ਗਏ। ਸਾਰੇ ਪੁਰਖ ਤੀਵੀਆਂ ਇੱਕ ਹਜ਼ਾਰ ਸਨ।।