Bible Language

Nehemiah 11:22 (MHB) OPEN SCRIPTURES MORPHOLOGICAL HEBREW BIBLE

Versions

PAV   ਯਰੂਸ਼ਲਮ ਦੇ ਲੇਵੀਆਂ ਉੱਤੇ ਉੱਜ਼ੀ ਬਾਨੀ ਦਾ ਪੁੱਤ੍ਰ, ਉਹ ਹਸ਼ਬਯਾਹ ਦਾ ਪੁੱਤ੍ਰ, ਉਹ ਮੱਤਨਯਾਹ ਦਾ ਪੁੱਤ੍ਰ, ਉਹ ਮੀਕਾ ਦਾ ਪੁੱਤ੍ਰ, ਚੌਧਰੀ ਸੀ ਅਤੇ ਆਸਾਫ ਦੀ ਵੰਸ ਵਿੱਚੋਂ ਜਿਹੜੇ ਰਾਗੀ ਸਨ ਪਰਮੇਸ਼ੁਰ ਦੇ ਭਵਨ ਦੇ ਕੰਮ ਉੱਤੇ ਸਨ