Bible Language

Nehemiah 9:17 (MHB) OPEN SCRIPTURES MORPHOLOGICAL HEBREW BIBLE

Versions

PAV   ਅਤੇ ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕੀਤਾ ਅਤੇ ਤੇਰੇ ਅਸਚਰਜ ਕੰਮਾਂ ਨੂੰ ਜਿਹੜੇ ਤੈਂ ਉਨ੍ਹਾਂ ਵਿੱਚ ਕੀਤੇ ਚੇਤੇ ਨਾ ਰੱਖਿਆ ਪਰ ਆਪਣੀਆਂ ਧੌਣਾਂ ਨੂੰ ਅਕੜਾ ਲਿਆ ਅਤੇ ਉਨ੍ਹਾਂ ਨੇ ਆਪਣੇ ਆਕੀਪੁਨੇ ਵਿੱਚ ਇੱਕ ਮੁਖੀਆ ਬਣਾਇਆ ਜੋ ਉਨ੍ਹਾਂ ਨੂੰ ਮੁੜ ਗੁਲਾਮੀ ਵਿੱਚ ਲਿਆਵੇ ਪਰ ਤੂੰ ਇੱਕ ਖਿਮਾ ਕਰਨ ਵਾਲਾ ਪਰਮੇਸ਼ੁਰ ਹੈਂ, ਦਿਆਲੂ ਤੇ ਕਿਰਪਾਲੂ ਹੈਂ ਅਤੇ ਕਹਿਰ ਵਿੱਚ ਧੀਰਜਵਾਨ ਅਤੇ ਨੇਕੀ ਨਾਲ ਭਰਪੂਰ ਹੈਂ ਸੋ ਤੂੰ ਉਨ੍ਹਾਂ ਨੂੰ ਵਿਸਾਰਿਆ ਨਹੀਂ