Bible Language

Nehemiah 9:28 (MHB) OPEN SCRIPTURES MORPHOLOGICAL HEBREW BIBLE

Versions

PAV   ਪਰ ਜਦ ਉਨ੍ਹਾਂ ਨੂੰ ਅਰਾਮ ਮਿਲਿਆ ਤਦ ਉਨ੍ਹਾਂ ਫੇਰ ਤੇਰੇ ਅੱਗੇ ਬੁਰੀਆਈ ਕੀਤੀ ਏਸ ਲਈ ਤੈਂ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ ਭਈ ਓਹ ਉਨ੍ਹਾਂ ਉੱਤੇ ਰਾਜ ਕਰਨ ਪਰ ਜਦ ਓਹ ਮੁੜੇ ਅਤੇ ਤੇਰੀ ਦੁਹਾਈ ਦਿੱਤੀ ਤੈਂ ਅਕਾਸ਼ ਵਿੱਚੋਂ ਉਨ੍ਹਾਂ ਦੀ ਸੁਣੀ ਅਤੇ ਬਹੁਤੀ ਵਾਰ ਆਪਣੀ ਦਿਆਲਤਾ ਦੇ ਅਨੁਸਾਰ ਉਨ੍ਹਾਂ ਨੂੰ ਛੁਡਾਇਆ