Bible Language

Numbers 10:29 (MHB) OPEN SCRIPTURES MORPHOLOGICAL HEBREW BIBLE

Versions

PAV   ਮੂਸਾ ਨੇ ਆਪਣੇ ਸਹੁਰੇ ਰਾਊਏਲ ਮਿਦਯਾਨੀ ਦੇ ਪੁੱਤ੍ਰ ਹੋਬਾਬ ਨੂੰ ਆਖਿਆ ਕਿ ਅਸੀਂ ਉਸ ਥਾ ਨੂੰ ਜਿਹੜਾ ਯਹੋਵਾਹ ਨੇ ਸਾਨੂੰ ਦੇਣ ਨੂੰ ਆਖਿਆ ਹੈ ਕੂਚ ਕਰ ਰਹੇ ਹਾਂ। ਤੂੰ ਸਾਡੇ ਨਾਲ ਚੱਲ ਅਤੇ ਅਸੀਂ ਤੇਰੇ ਨਾਲ ਭਲੀਆਈ ਕਰਾਂਗੇ ਕਿਉਂ ਜੋ ਯਹੋਵਾਹ ਨੇ ਇਸਰਾਏਲ ਲਈ ਭਲਿਆਈ ਕਰਨ ਦੀ ਗੱਲ ਕੀਤੀ ਹੈ