Bible Language

Numbers 10:35 (MHB) OPEN SCRIPTURES MORPHOLOGICAL HEBREW BIBLE

Versions

PAV   ਤਾਂ ਐਉਂ ਹੋਇਆ ਭਈ ਜਦ ਸੰਦੂਕ ਦਾ ਕੂਚ ਹੁੰਦਾ ਸੀ ਤਾਂ ਮੂਸਾ ਆਖਦਾ ਹੁੰਦਾ ਸੀ “ਹੇ ਯਹੋਵਾਹ, ਉੱਠ ਅਤੇ ਤੇਰੇ ਵੈਰੀ ਖੇਰੂੰ ਖੇਰੂੰ ਹੋ ਜਾਣ ਅਤੇ ਤੈਥੋਂ ਘਿਣ ਕਰਨ ਵਾਲੇ ਤੇਰੇ ਅੱਗੋਂ ਨੱਠ ਜਾਣ”!