Bible Language

Numbers 27:1 (MHB) OPEN SCRIPTURES MORPHOLOGICAL HEBREW BIBLE

Versions

PAV   ਯੂਸੁਫ਼ ਦੇ ਪੁੱਤ੍ਰ ਮਨੱਸ਼ਹ ਦੇ ਟੱਬਰਾਂ ਵਿੱਚੋਂ ਸਲਾਫ਼ਹਾਦ ਜਿਹੜਾ ਹੇਫ਼ਰ ਪੁੱਤ੍ਰ ਗਿਲਆਦ ਦਾ ਪੋਤਾ ਮਕੀਰ ਦਾ ਪੜੋਤਾ ਅਤੇ ਮਨੱਸ਼ਹ ਦੀ ਅੰਸ ਤੋਂ ਸੀ ਓਸ ਦੀਆਂ ਧੀਆਂ ਆਈਆਂ ਜਿਨ੍ਹਾਂ ਦੇ ਨਾਉਂ ਮਹਲਾਹ, ਨੋਆਹ, ਹਾਗਲਾਹ, ਮਿਕਲਾਹ, ਅਤੇ ਤਿਰਸਾਹ ਸਨ