Bible Language

Numbers 36:1 (MHB) OPEN SCRIPTURES MORPHOLOGICAL HEBREW BIBLE

Versions

PAV   ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਨੇ ਜਿਹੜੇ ਯੂਸੁਫ਼ ਦੇ ਪੁੱਤ੍ਰਾਂ ਦੇ ਟੱਬਰ ਵਿੱਚ ਮਨੱਸ਼ੀ ਮਾਕੀਰ ਦੇ ਪੁੱਤ੍ਰ ਗਿਲਆਦ ਦੇ ਪੁੱਤ੍ਰਾਂ ਦੇ ਟੱਬਰ ਤੋਂ ਸਨ ਨੇੜੇ ਆਣ ਕੇ ਮੂਸਾ ਦੇ ਅੱਗੇ ਅਰ ਉਨ੍ਹਾਂ ਪਰਧਾਨਾਂ ਦੇ ਅੱਗੇ ਜਿਹੜੇ ਇਸਰਾਏਲੀਆਂ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਗੱਲ ਕੀਤੀ