Bible Language

Revelation 10:10 (MHB) OPEN SCRIPTURES MORPHOLOGICAL HEBREW BIBLE

Versions

PAV   ਤਾਂ ਮੈਂ ਉਹ ਛੋਟੀ ਪੋਥੀ ਦੂਤ ਦੇ ਹੱਥੋਂ ਲੈ ਲਈ ਅਤੇ ਉਹ ਨੂੰ ਖਾਧਾ ਅਤੇ ਉਹ ਮੇਰੇ ਮੂੰਹ ਵਿੱਚ ਸ਼ਹਿਤ ਜਿਹੀ ਮਿੱਠੀ ਲੱਗੀ ਅਤੇ ਜਾਂ ਮੈਂ ਉਹ ਨੂੰ ਖਾ ਲਿਆ ਤਾਂ ਮੇਰਾ ਢਿੱਡ ਕੌੜਾ ਹੋ ਗਿਆ