Bible Language

Romans 11:25 (MHB) OPEN SCRIPTURES MORPHOLOGICAL HEBREW BIBLE

Versions

PAV   ਹੁਣ ਹੇ ਭਰਾਵੋ, ਕਿਤੇ ਐਉਂ ਨਾ ਹੋਵੇ ਜੋ ਤੁਸੀਂ ਆਪਣੀ ਜਾਚ ਵਿੱਚ ਸਿਆਣੇ ਬਣ ਬੈਠੋ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ ਭਈ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਹੈ ਅਤੇ ਪਈ ਰਹੇਗੀ ਜਿੰਨਾ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ