Bible Language

Zechariah 1:16 (MHB) OPEN SCRIPTURES MORPHOLOGICAL HEBREW BIBLE

Versions

PAV   ਏਸ ਲਈ ਯਹੋਵਾਹ ਇਉਂ ਆਖਦਾ ਹੈ, ਮੈਂ ਰਹਮ ਨਾਲ ਯਰੂਸ਼ਲਮ ਨੂੰ ਮੁੜ ਆਇਆ ਹਾਂ। ਮੇਰਾ ਭਵਨ ਏਸ ਵਿੱਚ ਉਸਾਰਿਆ ਜਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਤੇ ਯਰੂਸ਼ਲਮ ਦੇ ਉੱਤੇ ਨਾਪ ਦੀ ਰੱਸੀ ਖਿੱਚੀ ਜਾਵੇਗੀ