Bible Language

Zechariah 9:16 (MHB) OPEN SCRIPTURES MORPHOLOGICAL HEBREW BIBLE

Versions

PAV   ਓਸ ਦਿਨ ਯਹੋਵਾਹ ਓਹਨਾਂ ਦਾ ਪਰਮੇਸ਼ੁਰ ਓਹਨਾਂ ਨੂੰ ਬਚਾਵੇਗਾ, ਆਪਣੀ ਪਰਜਾ ਦੇ ਇੱਜੜ ਵਾਂਙੁ ਓਹ ਮੁਕਟ ਦੇ ਜਵਾਹਰ ਵਾਂਙੁ ਹੋਣਗੇ, ਓਹ ਉਸ ਦੀ ਭੂਮੀ ਉੱਤੇ ਚਮਕਣਗੇ, ਕਿਉਂ ਜੋ ਉਸ ਦੀ ਭਲਿਆਈ ਕਿੰਨੀ ਹੀ ਵੱਡੀ ਹੈ! ਅੰਨ ਜੁਆਨਾਂ ਨੂੰ, ਨਵੀਂ ਮੈਂ ਕੁਆਰੀਆਂ ਨੂੰ ਮੋਟਾ ਤਾਜ਼ਾ ਕਰੇਗੀ।।