Bible Language

Zephaniah 3:20 (MHB) OPEN SCRIPTURES MORPHOLOGICAL HEBREW BIBLE

Versions

PAV   ਉਸ ਸਮੇਂ ਮੈਂ ਤੁਹਾਨੂੰ ਅੰਦਰ ਲਿਆਵਾਂਗਾ, ਅਤੇ ਉਸ ਸਮੇਂ ਮੈਂ ਤੁਹਾਨੂੰ ਇਕੱਠਾ ਕਰਾਂਗਾ, ਕਿਉਂ ਜੋ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਉੱਮਤਾ ਵਿੱਚ ਇੱਕ ਨਾਮ ਅਤੇ ਇੱਕ ਉਸਤਤ ਠਹਿਰਾਵਾਂਗਾ, ਜਦ ਮੈਂ ਤੁਹਾਡੇ ਅਸੀਰਾਂ ਨੂੰ ਤੁਹਾਡੀਆਂ ਅੱਖੀਆਂ ਸਾਹਮਣੇ ਮੋੜ ਲਿਆਵਾਂਗਾ, ਯਹੋਵਾਹ ਕਹਿੰਦਾ ਹੈ।।