Bible Language

Isaiah 66:2 (NAHUM_3_2)

Versions

PAV   ਏਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਐਉਂ ਏਹ ਸਭ ਹੋ ਗਏ, ਯਹੋਵਾਹ ਦਾ ਵਾਕ ਹੈ। ਮੈ ਅਜੇਹੇ ਜਨ ਉੱਤੇ ਨਿਗਾਹ ਰੱਖਾਂਗਾ, - ਅਧੀਨ ਉੱਤੇ ਅਤੇ ਨਿਮਰ ਆਤਮਾ ਵਾਲੇ ਉੱਤੇ ਜੋ ਮੇਰੇ ਬਚਨ ਤੋਂ ਕੰਬ ਜਾਂਦਾ ਹੈ।।