Bible Language

Isaiah 66:4 (NAHUM_3_2)

Versions

PAV   ਮੈਂ ਵੀ ਏਹਨਾਂ ਲਈ ਮੁਸੀਬਤ ਚੁਣਾਂਗਾ, ਅਤੇ ਏਹਨਾਂ ਦੇ ਭੈ ਏਹਨਾਂ ਉੱਤੇ ਲਿਆਵਾਂਗਾ, ਕਿਉਂ ਜੋ ਮੈਂ ਬੁਲਾਇਆ ਪਰ ਕਿਸੇ ਨੇ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਕਿਸੇ ਨੇ ਸੁਣੀ ਨਾ, ਏਹਨਾਂ ਨੇ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ ਸੋ ਏਹਨਾਂ ਨੇ ਚੁਣਿਆ।।