Bible Language

Numbers 35:32 (NAHUM_3_2)

Versions

PAV   ਤੁਸੀਂ ਕੋਈ ਜੁਰਮਾਨਾ ਉਸ ਲਈ ਨਾ ਲਿਓ ਜਿਹੜਾ ਆਪਣੇ ਪਨਾਹ ਨਗਰ ਨੂੰ ਨੱਠ ਗਿਆ ਹੋਵੇ ਅਤੇ ਉਹ ਮੁੜ ਕੇ ਆਪਣੇ ਦੇਸ ਵਿੱਚ ਜਾਜਕ ਦੀ ਮੌਤ ਤੋਂ ਪਹਿਲਾਂ ਵੱਸੇ