Bible Language

Numbers 36:2 (NAHUM_3_2)

Versions

PAV   ਅਤੇ ਉਨ੍ਹਾਂ ਨੇ ਆਖਿਆ ਕਿ ਯਹੋਵਾਹ ਨੇ ਸਾਡੇ ਸੁਆਮੀ ਨੂੰ ਹੁਕਮ ਦਿੱਤਾ ਸੀ ਕਿ ਮਿਲਖ ਦੀ ਧਰਤੀ ਗੁਣਾਂ ਪਾ ਕੇ ਇਸਰਾਏਲੀਆਂ ਨੂੰ ਦਿੱਤੀ ਜਾਵੇ, ਨਾਲੇ ਸਾਡੇ ਸੁਆਮੀ ਨੂੰ ਯਹੋਵਾਹ ਵੱਲੋਂ ਹੁਕਮ ਮਿਲਿਆ ਸੀ ਕਿ ਸਾਡੇ ਭਰਾ ਸਲਾਫ਼ਹਾਦ ਦੀ ਮਿਲਖ ਉਸ ਦੀਆਂ ਧੀਆਂ ਨੂੰ ਦਿੱਤੀ ਜਾਵੇ