Bible Language

1 Chronicles 15:1 (NCV) New Century Version

Versions

PAV   ਦਾਊਦ ਨੇ ਆਪਣੇ ਲਈ ਆਪਣੇ ਨਗਰ ਵਿੱਚ ਮਹਿਲ ਮਾੜੀਆਂ ਪਵਾਈਆਂ ਅਰ ਉਸ ਨੇ ਪਰਮੇਸ਼ੁਰ ਦੇ ਸੰਦੂਕ ਲਈ ਇੱਕ ਅਸਥਾਨ ਬਣਵਾਇਆ, ਅਰ ਉਸ ਦੇ ਲਈ ਇੱਕ ਤੰਬੂ ਖੜਾ ਕੀਤਾ
IRVPA   {ਸੰਦੂਕ ਨੂੰ ਆਪਸ ਲਿਆਉਣ ਦੀ ਤਿਆਰੀ} PS ਦਾਊਦ ਨੇ ਆਪਣੇ ਲਈ ਆਪਣੇ ਨਗਰ ਵਿੱਚ ਮਹਿਲ ਬਣਾਵੇ, ਉਸ ਨੇ ਪਰਮੇਸ਼ੁਰ ਦੇ ਸੰਦੂਕ ਲਈ ਇੱਕ ਸਥਾਨ ਬਣਵਾਇਆ ਅਤੇ ਉਸ ਦੇ ਲਈ ਇੱਕ ਤੰਬੂ ਖੜਾ ਕੀਤਾ।