Bible Language

1 Chronicles 19:1 (NCV) New Century Version

Versions

PAV   ਉਪਰੰਤ ਅਜਿਹਾ ਹੋਇਆ, ਜੋ ਅੰਮੋਨੀਆਂ ਦਾ ਰਾਜਾ ਨਾਹਾਸ਼ ਮਰ ਗਿਆ ਅਰ ਉਸ ਦਾ ਪੁੱਤ੍ਰ ਉਸ ਦੇ ਥਾਂ ਸਿੰਘਾਸਣ ਪੁਰ ਬੈਠਾ
IRVPA   {ਅੰਮੋਨੀਆਂ ਅਤੇ ਅਰਾਮੀਆਂ ਉੱਤੇ ਦਾਊਦ ਦੀ ਜਿੱਤ} (2 ਸਮੂ 10:1-19) PS ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਅੰਮੋਨੀਆਂ ਦਾ ਰਾਜਾ ਮਰ ਗਿਆ ਅਤੇ ਉਸ ਦਾ ਪੁੱਤਰ ਹਾਨੂਨ ਉਸ ਦੀ ਥਾਂ ਸਿੰਘਾਸਣ ਉੱਤੇ ਬੈਠਾ।