Bible Language

1 Chronicles 7:2 (NCV) New Century Version

Versions

PAV   ਅਤੇ ਤੋਲਾ ਦੇ ਪੁੱਤ੍ਰ, - ਉੱਜ਼ੀ ਤੇ ਰਫਾਯਾਹ ਤੇ ਯਰੀਏਲ ਤੇ ਯਹਮਈ ਤੇ ਯਿਬਸਾਮ ਤੇ ਸ਼ਮੂਏਲ ਜਿਹੜੇ ਆਪਣੇ ਪਿਤਾ ਤੋਲਾ ਦੇ ਘਰਾਣਿਆ ਦੇ ਮੁਖੀਏ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਸੂਰ ਬੀਰ ਜੋਧੇ ਸਨ। ਦਾਊਦ ਦੇ ਦਿਨਾਂ ਵਿੱਚ ਉਨ੍ਹਾਂ ਦੀ ਗਿਣਤੀ ਬਾਈ ਹਜ਼ਾਰ ਛੇ ਸੌ ਸੀ
IRVPA   ਅਤੇ ਤੋਲਾ ਦੇ ਪੁੱਤਰ ਉੱਜ਼ੀ ਤੇ ਰਫ਼ਾਯਾਹ ਤੇ ਯਰੀਏਲ ਤੇ ਯਹਮਈ ਤੇ ਯਿਬਸਾਮ ਤੇ ਸ਼ਮੂਏਲ ਜਿਹੜੇ ਆਪਣੇ ਪਿਤਾ ਤੋਲਾ ਦੇ ਘਰਾਣਿਆਂ ਦੇ ਮੁਖੀਏ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਸੂਰਬੀਰ ਯੋਧੇ ਸਨ। ਦਾਊਦ ਦੇ ਦਿਨਾਂ ਵਿੱਚ ਉਨ੍ਹਾਂ ਦੀ ਗਿਣਤੀ ਬਾਈ ਹਜ਼ਾਰ ਛੇ ਸੌ ਸੀ