Versions
PAV ਪਰਮੇਸ਼ੁਰ ਨੂੰ ਕਿਸੇ ਨੇ ਕਦੇ ਨਹੀਂ ਡਿੱਠਾ । ਜੇ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪ੍ਰੇਮ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ
ERVPA ਕਿਸੇ ਨੇ ਕਦੇ ਵੀ ਪਰਮੇਸ਼ੁਰ ਨੂੰ ਨਹੀਂ ਦੇਖਿਆ। ਪਰ ਜੇ ਅਸੀਂ ਇੱਕ ਦੂਸਰੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਅੰਦਰ ਵਸਦਾ ਕਰਦਾ ਹੈ। ਅਤੇ ਇੰਝ ਇਹ ਪਿਆਰ ਸਾਡੇ ਅੰਦਰ ਸੰਪੂਰਣ ਹੋ ਗਿਆ ਹੈ।
IRVPA ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ।