Bible Language

1 John 4:16 (NCV) New Century Version

Versions

PAV   ਅਤੇ ਅਸਾਂ ਪਰਮੇਸ਼ੁਰ ਦੇ ਉਸ ਪ੍ਰੇਮ ਨੂੰ ਜੋ ਸਾਡੇ ਨਾਲ ਰੱਖਦਾ ਹੈ ਜਾਣਿਆ ਅਤੇ ਉਹ ਦੀ ਪਰਤੀਤ ਕੀਤੀ ਹੈ। ਪਰਮੇਸ਼ੁਰ ਪ੍ਰੇਮ ਹੈ ਅਤੇ ਜਿਹੜਾ ਪ੍ਰੇਮ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।
ERVPA   ਅਤੇ ਇਸ ਤਰ੍ਹਾਂ ਅਸੀਂ ਉਸ ਪਿਆਰ ਬਾਰੇ ਜਾਣਦੇ ਹਾਂ ਜਿਹਡ਼ਾ ਪਰਮੇਸ਼ੁਰ ਦਾ ਸਾਡੇ ਲਈ ਹੈ। ਅਤੇ ਅਸੀਂ ਉਸ ਪਿਆਰ ਵਿੱਚ ਭਰੋਸਾ ਰਖਦੇ ਹਾਂ। ਪਰਮੇਸ਼ੁਰ ਪਿਆਰ ਹੈ। ਉਹ ਵਿਅਕਤੀ ਜਿਹਡ਼ਾ ਪਿਆਰ ਵਿੱਚ ਜਿਉਂਦਾ ਹੈ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਵਿੱਚ ਵਸਦਾ ਹੈ।
IRVPA   ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।