Bible Language

1 Kings 17:1 (NCV) New Century Version

Versions

PAV   ਤਾਂ ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਭਈ ਜੀਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸੌਂਹ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਵਰਿਹਾਂ ਵਿੱਚ ਮੇਰੇ ਬਚਨ ਤੋਂ ਬਿਨਾ ਨਾ ਤ੍ਰੇਲ ਪਵੇਗੀ ਨਾ ਮੀਂਹ
IRVPA   {ਏਲੀਯਾਹ ਨਬੀ ਅਤੇ ਅਕਾਲ} PS ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ।