Bible Language

1 Kings 2:3 (NCV) New Century Version

Versions

PAV   ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨੂੰ ਪਾਲ ਕੇ ਉਹ ਦੇ ਮਾਰਗ ਉੱਤੇ ਚੱਲ ਅਤੇ ਉਹ ਦੀਆਂ ਬਿਧੀਆਂ, ਹੁਕਮਾਂ, ਨਿਆਵਾਂ, ਅਤੇ ਸਾਖੀਆਂ ਦੀ ਪਾਲਨਾ ਕਰ ਕੇ ਰਾਖੀ ਕਰ ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੈ ਜਿਸ ਕਰਕੇ ਤੂੰ ਉਸ ਸਾਰੇ ਕੰਮ ਵਿੱਚ ਤਕੜਾ ਜਿਹੜਾ ਤੂੰ ਕਰੇਂ ਅਤੇ ਉਸ ਸਭ ਕਾਸੇ ਵੱਲ ਜਿੱਧਰ ਤੂੰ ਮੂੰਹ ਕਰੇਂ ਸਫਲ ਹੋਵੇਂ
IRVPA   ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨੂੰ ਮੰਨ ਕੇ ਉਹ ਦੇ ਮਾਰਗ ਉੱਤੇ ਚੱਲ ਅਤੇ ਉਹ ਦੀਆਂ ਬਿਧੀਆਂ, ਹੁਕਮਾਂ, ਨਿਯਮਾਂ, ਅਤੇ ਸਾਖੀਆਂ ਦੀ ਪਾਲਨਾ ਕਰ ਕੇ ਰਾਖੀ ਕਰ, ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੈ। ਇਸ ਕਾਰਨ ਤੂੰ ਉਸ ਸਾਰੇ ਕੰਮ ਵਿੱਚ ਜਿਹੜਾ ਤੂੰ ਕਰੇਂ ਅਤੇ ਉਸ ਸਭ ਕਾਸੇ ਵੱਲ ਜਿੱਧਰ ਤੂੰ ਮੂੰਹ ਕਰੇਂ, ਸਫ਼ਲ ਹੋਵੇਂਗਾ।