Bible Language

1 Samuel 1:24 (NCV) New Century Version

Versions

PAV   ਜਾਂ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਤੁਰੀ ਅਤੇ ਤਿੰਨ ਵੱਛੇ, ਇੱਕ ਏਫ਼ਾਹ ਆਟੇ ਦਾ ਅਤੇ ਇੱਕ ਮਸ਼ਕ ਦਾਖ ਰਸ ਦੀ ਆਪਣੇ ਨਾਲ ਲਈ ਅਤੇ ਉਸ ਮੁੰਡੇ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਹਾਲੇ ਉਹ ਮੁੰਡਾ ਨਿਆਣਾ ਹੀ ਸੀ
IRVPA   ਜਦ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਗਈ ਅਤੇ ਤਿੰਨ ਸਾਲਾਂ ਦਾ ਵੱਛਾ ਤਿੰਨ ਵੱਛੇ , ਦਸ ਕਿੱਲੋ ਆਟਾ ਅਤੇ ਦਾਖ਼ਰਸ ਦੀ ਇੱਕ ਮੇਸ਼ੇਕ ਆਪਣੇ ਨਾਲ ਲੈ ਲਈ ਅਤੇ ਉਸ ਬਾਲਕ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਉਹ ਬਾਲਕ ਅਜੇ ਨਿਆਣਾ ਹੀ ਸੀ।