Bible Language

1 Samuel 23:3 (NCV) New Century Version

Versions

PAV   ਪਰ ਦਾਊਦ ਦੇ ਲੋਕਾਂ ਨੇ ਉਹ ਨੂੰ ਆਖਿਆ, ਵੇਖੋ, ਅਸੀਂ ਤਾਂ ਐਥੇ ਯਹੂਦਾਹ ਵਿੱਚ ਪਏ ਡਰਦੇ ਹਾਂ। ਫੇਰ ਜੇ ਅਸੀਂ ਕਈਲਾਹ ਵਿੱਚ ਜਾ ਕੇ ਫਲਿਸਤੀਆਂ ਦੇ ਦਲ ਦਾ ਸਾਹਮਣਾ ਕਰੀਏ ਤਾਂ ਕਿਨਾ ਵਧੀਕ ਨਾ ਡਰਾਂਗੇ?
IRVPA   ਪਰ ਦਾਊਦ ਦੇ ਲੋਕਾਂ ਨੇ ਉਹ ਨੂੰ ਆਖਿਆ, ਵੇਖ, ਅਸੀਂ ਤਾਂ ਐਥੇ ਯਹੂਦਾਹ ਵਿੱਚ ਵੀ ਡਰ ਦੇ ਮਾਰੇ ਰਹਿ ਰਹੇ ਹਾਂ। ਫੇਰ ਜੇ ਅਸੀਂ ਕਈਲਾਹ ਨਗਰ ਵਿੱਚ ਜਾ ਕੇ ਫ਼ਲਿਸਤੀਆਂ ਦੀ ਫੌਜ ਦਾ ਸਾਹਮਣਾ ਕਰੀਏ ਤਾਂ ਕੀ ਵੱਧ ਡਰ ਦਾ ਸਾਹਮਣਾ ਨਹੀਂ ਕਰਨਗੇ?