Bible Language

1 Samuel 25:2 (NCV) New Century Version

Versions

PAV   ਉੱਥੇ ਮਾਓਨ ਵਿੱਚ ਇੱਕ ਮਨੁੱਖ ਸੀ ਜਿਹ ਦਾ ਕਾਰੋ ਬਾਰ ਕਰਮਲ ਵਿੱਚ ਸੀ। ਇਹ ਬਹੁਤ ਵੱਡਾ ਮਨੁੱਖ ਸੀ ਅਤੇ ਤਿੰਨ ਹਜ਼ਾਰ ਭੇਡ ਅਰ ਇੱਕ ਹਜ਼ਾਰ ਬੱਕਰੀ ਉਹ ਦੇ ਕੋਲ ਸੀ ਅਤੇ ਉਹ ਕਰਮਲ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਸੀ
IRVPA   {ਦਾਊਦ ਅਤੇ ਅਬੀਗੈਲ} PS ਉੱਥੇ ਮਾਓਨ ਵਿੱਚ ਇੱਕ ਮਨੁੱਖ ਸੀ ਜਿਹ ਦਾ ਕਾਰੋਬਾਰ ਕਰਮਲ ਵਿੱਚ ਸੀ। ਇਹ ਬਹੁਤ ਧਨਵਾਨ ਮਨੁੱਖ ਸੀ ਅਤੇ ਤਿੰਨ ਹਜ਼ਾਰ ਭੇਡ ਅਤੇ ਇੱਕ ਹਜ਼ਾਰ ਬੱਕਰੀਆਂ ਉਹ ਦੇ ਕੋਲ ਸੀ ਅਤੇ ਉਹ ਕਰਮਲ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਸੀ।