Bible Language

1 Timothy 4:13 (NCV) New Century Version

Versions

PAV   ਜਦ ਤੀਕੁਰ ਮੈਂ ਨਾ ਆਵਾਂ ਤੂੰ ਪੜ੍ਹਾਈ ਕਰਨ, ਉਪਦੇਸ਼ ਕਰਨ ਅਤੇ ਸਿੱਖਿਆ ਦੇਣ ਵਿੱਚ ਲੱਗਾ ਰਹੀਂ
ERVPA   ਲੋਕਾਂ ਨੂੰ ਪੋਥੀ ਦਾ ਪਾਥ ਸੁਣਉਂਦੇ ਰਹੋ, ਉਨ੍ਹਾਂ ਨੂੰ ਮਜਬੂਤ ਬਣਾਉ, ਅਤੇ ਉਪਦੇਸ਼ ਦਿਉ। ਜਦੋਂ ਤੱਕ ਮੈਂ ਆਉਂਦਾ ਨਹੀਂ ਇਹ ਗੱਲਾਂ ਕਰੋ।
IRVPA   ਜਦ ਤੱਕ ਮੈਂ ਨਾ ਆਵਾਂ, ਤੂੰ ਪੜ੍ਹਾਈ ਕਰਨ, ਉਪਦੇਸ਼ ਕਰਨ ਅਤੇ ਸਿੱਖਿਆ ਦੇਣ ਵਿੱਚ ਲੱਗਾ ਰਹੀਂ।